ਸਲੋਕ ਮਃ ੩ ॥
Shalok, Third Mehl:
 
ਕਲਮ ਜਲਉ ਸਣੁ ਮਸਵਾਣੀਐ ਕਾਗਦੁ ਭੀ ਜਲਿ ਜਾਉ ॥
ਸੜ ਜਾਏ ਉਹ ਕਲਮ; ਸਮੇਤ ਦਵਾਤ ਦੇ, ਤੇ ਉਹ ਕਾਗਤ ਭੀ ਸੜ ਜਾਏ
Burn the pen, and burn the ink; burn the paper as well.
 
ਲਿਖਣ ਵਾਲਾ ਜਲਿ ਬਲਉ ਜਿਨਿ ਲਿਖਿਆ ਦੂਜਾ ਭਾਉ ॥
ਲਿਖਣ ਵਾਲਾ ਭੀ ਸੜ ਮਰੇ, ਜਿਸ ਨੇ (ਨਿਰਾ) ਮਾਇਆ ਦੇ ਪਿਆਰ ਦਾ ਲੇਖਾ ਲਿਖਿਆ ਹੈ
Burn the writer who writes in the love of duality.
 
ਨਾਨਕ ਪੂਰਬਿ ਲਿਖਿਆ ਕਮਾਵਣਾ ਅਵਰੁ ਨ ਕਰਣਾ ਜਾਇ ॥੧॥
(ਕਿਉਂਕਿ) ਹੇ ਨਾਨਕ ! (ਜੀਵ) ਉਹੀ ਕੁਝ ਕਮਾਂਦਾ ਹੈ, ਜੋ (ਸੰਸਕਾਰ ਆਪਣੇ ਚੰਗੇ ਮੰਦੇ ਕੀਤੇ ਕੰਮਾਂ ਅਨੁਸਾਰ) ਪਹਿਲਾਂ ਤੋਂ (ਆਪਣੇ ਹਿਰਦੇ ਉਤੇ) ਲਿਖੀ ਜਾਂਦਾ ਹੈ, (ਜੀਵ) ਇਸ ਦੇ ਉਲਟ ਕੁਝ ਨਹੀਂ ਕਰ ਸਕਦਾ ।੧।
O Nanak, people do what is pre-ordained; they cannot do anything else. ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by