ਮਃ ੩ ॥
Third Mehl:
 
ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥
ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ
In egotism, one is assailed by fear; he passes his life totally troubled by fear.
 
ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥
ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ) ।
Egotism is such a terrible disease; he dies, to be reincarnated - he continues coming and going.
 
ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥
ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦਾ ਸੰਸਕਾਰ-ਰੂਪ ਲੇਖ) ਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ (ਤੇ ਸਤਿਗੁਰੂ ਦੇ ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈ
Those who have such pre-ordained destiny meet with the True Guru, God Incarnate.
 
ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥
ਹੇ ਨਾਨਕ! ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ (‘ਹਉਮੈ ਰੋਗ’ ਤੋਂ) ਬਚ ਜਾਂਦੇ ਹਨ ।੨।
O Nanak, by Guru's Grace, they are redeemed; their egos are burnt away through the Word of the Shabad. ||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by