ਸੋਰਠਿ ਮਹਲਾ ੫ ॥
Sorat'h, Fifth Mehl:
 
ਸਦਾ ਸਦਾ ਹਰਿ ਜਾਪੇ ॥
ਹੇ ਭਾਈ! ਸਦਾ ਹੀ (ਸਿਰਫ਼) ਪਰਮਾਤਮਾ ਦਾ ਨਾਮ ਜਪਿਆ ਕਰੋ
Forever and ever, I chant the Lord's Name.
 
ਪ੍ਰਭ ਬਾਲਕ ਰਾਖੇ ਆਪੇ ॥
ਪ੍ਰਭੂ ਜੀ ਆਪ ਹੀ ਬਾਲਕਾਂ ਦੇ ਰਾਖੇ ਹਨ
God Himself has saved my child.
 
ਸੀਤਲਾ ਠਾਕਿ ਰਹਾਈ ॥
(ਬਾਲਕ ਹਰਗੋਬਿੰਦ ਤੋਂ ਪ੍ਰਭੂ ਨੇ ਆਪ ਹੀ) ਸੀਤਲਾ (ਚੇਚਕ) ਰੋਕ ਲਈ ਹੈ ।
He healed him from the smallpox.
 
ਬਿਘਨ ਗਏ ਹਰਿ ਨਾਈ ॥੧॥
ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਖ਼ਤਰੇ ਦੂਰ ਹੋ ਗਏ ਹਨ
My troubles have been removed through the Lord's Name. ||1||
 
ਮੇਰਾ ਪ੍ਰਭੁ ਹੋਆ ਸਦਾ ਦਇਆਲਾ ॥
ਹੇ ਭਾਈ! ਮੇਰਾ ਪ੍ਰਭੂ ਸਦਾ ਹੀ ਦਇਆਵਾਨ ਰਹਿੰਦਾ ਹੈ
My God is forever Merciful.
 
ਅਰਦਾਸਿ ਸੁਣੀ ਭਗਤ ਅਪੁਨੇ ਕੀ ਸਭ ਜੀਅ ਭਇਆ ਕਿਰਪਾਲਾ ॥ ਰਹਾਉ ॥
ਸਾਰੇ ਹੀ ਜੀਵਾਂ ਉੱਤੇ ਦਇਆਵਾਨ ਰਹਿੰਦਾ ਹੈ । ਉਹ ਆਪਣੇ ਭਗਤ ਦੀ ਅਰਜ਼ੋਈ (ਸਦਾ) ਸੁਣਦਾ ਹੈ ।ਰਹਾਉ।
He heard the prayer of His devotee, and now all beings are kind and compassionate to him. ||Pause||
 
ਪ੍ਰਭ ਕਰਣ ਕਾਰਣ ਸਮਰਾਥਾ ॥
ਹੇ ਭਾਈ! ਪ੍ਰਭੂ ਜਗਤ ਦਾ ਮੂਲ ਹੈ, ਤੇ, ਸਭ ਤਾਕਤਾਂ ਦਾ ਮਾਲਕ ਹੈ
God is Almighty, the Cause of causes.
 
ਹਰਿ ਸਿਮਰਤ ਸਭੁ ਦੁਖੁ ਲਾਥਾ ॥
ਪ੍ਰਭੂ ਦਾ ਨਾਮ ਸਿਮਰਿਆਂ ਹਰੇਕ ਦੁੱਖ ਦੂਰ ਹੋ ਜਾਂਦਾ ਹੈ ।
Remembering the Lord in meditation, all pains and sorrows vanish.
 
ਅਪਣੇ ਦਾਸ ਕੀ ਸੁਣੀ ਬੇਨੰਤੀ ॥
ਹੇ ਨਾਨਕ! ਪ੍ਰਭੂ ਨੇ (ਸਦਾ ਹੀ) ਆਪਣੇ ਸੇਵਕ ਦੀ ਬੇਨਤੀ ਸੁਣ ਲਈ ਹੈ
He has heard the prayer of His slave.
 
ਸਭ ਨਾਨਕ ਸੁਖਿ ਸਵੰਤੀ ॥੨॥੧੧॥੭੫॥
ਪ੍ਰਭੂ ਦੀ ਮੇਹਰ ਨਾਲ ਹੀ) ਸਾਰੀ ਲੁਕਾਈ ਸੁਖੀ ਵੱਸਦੀ ਹੈ
O Nanak, now everyone sleeps in peace. ||2||11||75||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by