ਸਲੋਕੁ ਮਃ ੧ ॥
Shalok, First Mehl:
 
ਮਾਰੂ ਮੀਹਿ ਨ ਤ੍ਰਿਪਤਿਆ ਅਗੀ ਲਹੈ ਨ ਭੁਖ ॥
ਰੇਤ-ਥਲਾ ਮੀਂਹ ਨਾਲ (ਕਦੇ) ਰੱਜਦਾ ਨਹੀਂ, ਅੱਗ ਦੀ (ਸਾੜਨ ਦੀ) ਭੁੱਖ (ਕਦੇ ਬਾਲਣ ਨਾਲ) ਨਹੀਂ ਮਿਟਦੀ,
The desert is not satisfied by rain, and the fire is not quenched by desire.
 
ਰਾਜਾ ਰਾਜਿ ਨ ਤ੍ਰਿਪਤਿਆ ਸਾਇਰ ਭਰੇ ਕਿਸੁਕ ॥
(ਕੋਈ) ਰਾਜਾ ਕਦੇ ਰਾਜ (ਕਰਨ) ਨਾਲ ਨਹੀਂ ਰੱਜਿਆ, ਭਰੇ ਸਮੁੰਦਰ ਨੂੰ ਸੁੱਕ ਕੀਹ ਆਖ ਸਕਦੀ ਹੈ ? (ਭਾਵ, ਕਿਤਨੀ ਤਪਸ਼ ਪਈ ਪਵੇ, ਭਰੇ ਸਮੁੰਦਰਾਂ ਦੇ ਡੂੰਘੇ ਪਾਣੀਆਂ ਨੂੰ ਸੁੱਕ ਨਹੀਂ ਮੁਕਾ ਸਕਦੀ),
The king is not satisfied with his kingdom, and the oceans are full, but still they thirst for more.
 
ਨਾਨਕ ਸਚੇ ਨਾਮ ਕੀ ਕੇਤੀ ਪੁਛਾ ਪੁਛ ॥੧॥
(ਤਿਵੇਂ) ਹੇ ਨਾਨਕ ! (ਨਾਮ ਜਪਣ ਵਾਲਿਆਂ ਦੇ ਅੰਦਰ) ਸੱਚੇ ਨਾਮ ਦੀ ਕਿਤਨੀ ਕੁ ਤਾਂਘ ਹੁੰਦੀ ਹੈ—ਇਹ ਗੱਲ ਦੱਸੀ ਨਹੀਂ ਜਾ ਸਕਦੀ ।੧।
O Nanak, how many times must I seek and ask for the True Name? ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by